India vs Pakistan: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਮੈਚ ਸ਼ੁਰੂ ਹੋ ਚੁੱਕਿਆ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਹੋਣ ਜਾ ਰਿਹਾ ਹੈ।