ਜਿੱਤ ਨਾਲ ਭਾਰਤ ਨੇ ਸੀਰੀਜ਼ 2-0 ਨਾਲ ਆਪਣੇ ਨਾਂਅ ਕਰ ਲਈ ਹੈ ਭਾਰਤੀ ਟੀਮ ਨੇ ਘਰੇਲੂ ਮੈਦਾਨ 'ਤੇ ਲਗਾਤਾਰ 15ਵੀਂ ਟੈਸਟ ਸੀਰੀਜ਼ ਜਿੱਤੀ ਹੈ ਬੈਂਗਲੁਰੂ ਟੈਸਟ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਨੇ 252 ਦੌੜਾਂ ਬਣਾਈਆਂ ਭਾਰਤ ਦੀ ਘਰੇਲੂ ਧਰਤੀ 'ਤੇ ਲਗਾਤਾਰ 15ਵੀਂ ਟੈਸਟ ਸੀਰੀਜ਼ ਜਿੱਤ ਹੈ ਆਖਰੀ ਵਾਰ 2012 'ਚ ਇੰਗਲੈਂਡ ਨੇ ਘਰੇਲੂ ਮੈਦਾਨ 'ਤੇ ਹਰਾਇਆ ਸੀ ਟੀਮ ਇੰਡੀਆ ਨੇ 2021-22 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ ਭਾਰਤ ਨੇ 3 ਵਨਡੇ ਖੇਡੇ ਅਤੇ ਤਿੰਨੋਂ ਜਿੱਤੇ ਰੋਹਿਤ ਸ਼ਰਮਾ ਦੇ ਕਪਤਾਨ ਬਣਨ ਤੋਂ ਬਾਅਦ ਭਾਰਤੀ ਟੀਮ ਦੀ ਜਿੱਤ ਦਾ ਸਿਲਸਿਲਾ ਹੁਣ ਤੱਕ ਜਾਰੀ ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਅਤੇ ਸਾਰੇ ਜਿੱਤੇ