IMD Weather Forecast: ਸਰਦੀ ਖਤਮ ਹੋਣ ਤੋਂ ਪਹਿਲਾਂ ਹੀ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਗਰਮੀ ਨੇ ਆਪਣੇ ਕਈ ਪੁਰਾਣੇ ਰਿਕਾਰਡ ਤੋੜ ਦਿੱਤੇ।