Parliament Building Inauguration: ਦੇਸ਼ ਨੂੰ ਨਵੀਂ ਸੰਸਦ ਮਿਲੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਸਨ।