Resume E-visa services to Canadians: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਸ਼ਾਂਤ ਹੋਣ ਲੱਗਾ ਹੈ। ਭਾਰਤ ਨੇ ਦੋ ਮਹੀਨਿਆਂ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।