Team India Player Comeback: ਆਇਰਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਸਪ੍ਰੀਤ ਬੁਮਰਾਹ ਟੀਮ ਦੇ ਕਪਤਾਨ ਹੋਣਗੇ। ਇਸ ਤੋਂ ਇਲਾਵਾ ਕਈ ਖਿਡਾਰੀਆਂ ਦੀ ਭਾਰਤੀ ਟੀਮ 'ਚ ਵਾਪਸੀ ਹੋਈ ਹੈ।