IND vs WI, Rohit Sharma On Virat Kohli: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਗਈ ਟੈਸਟ ਸੀਰੀਜ਼ ਦਾ ਦੂਜਾ ਮੈਚ ਮੀਂਹ ਕਾਰਨ ਡਰਾਅ ਰਿਹਾ। ਦੂਜੇ ਟੈਸਟ ਵਿੱਚ ਆਖਰੀ ਦਿਨ ਦਾ ਖੇਡ ਮੀਂਹ ਕਾਰਨ ਸ਼ੁਰੂ ਨਹੀਂ ਹੋ ਸਕਿਆ।