ਮੌਸਮ ਵਿਭਾਗ ਨੇ ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।