India vs Bangladesh 3rd ODI: ਭਾਰਤ ਨੇ ਵਨਡੇ ਸੀਰੀਜ਼ ਦੇ ਤੀਜੇ ਮੈਚ 'ਚ ਬੰਗਲਾਦੇਸ਼ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ। ਟੀਮ ਇੰਡੀਆ ਨੇ 227 ਦੌੜਾਂ ਦੀ ਇਤਿਹਾਸਕ ਜਿੱਤ ਦਰਜ ਕੀਤੀ। ਟੀਮ ਲਈ ਈਸ਼ਾਨ ਕਿਸ਼ਨ ਨੇ ਦੋਹਰਾ ਸੈਂਕੜਾ ਲਗਾਇਆ।