Dhami Statement Resignation: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫ਼ੇ ਦੀਆਂ ਮੰਗਾਂ ਅਤੇ ਵਿਰੋਧੀਆਂ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ ਹੈ।