CM Death Threat: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇੱਕ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।