Government Officials: ਇਰਾਨ ਜੰਗ ਦਾ ਦੁਨੀਆ ਭਰ 'ਚ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਜਨਤਾ ਨੂੰ ਤੇਲ ਅਤੇ ਗੈਸ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।