Ex-MLA Controversial Statement: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਸਾਬਕਾ ਵਿਧਾਇਕ ਬੱਚੂ ਕਡੂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ, ਇੱਕ ਵਿਵਾਦਪੂਰਨ ਬਿਆਨ ਦਿੱਤਾ।