ਦਿੱਲੀ ਵਿੱਚ ਪ੍ਰਦੂਸ਼ਣ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਿਹਾ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਵਿੱਚ ਰਾਜਧਾਨੀ ਦੀ ਹਵਾ ਅਤੇ ਜ਼ਿਆਦਾ ਖਰਾਬ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਵੀਰਵਾਰ ਨੂੰ ਦਿੱਲੀ ਵਿੱਚ ਸਵੇਰੇ ਹੀ ਧੂੰਆਂ ਛਾਇਆ ਰਿਹਾ

Published by: ਏਬੀਪੀ ਸਾਂਝਾ

ਸਵੇਰੇ 8 ਵਜੇ AQI 349 ਦਰਜ ਕੀਤਾ ਗਿਆ ਸੀ

Published by: ਏਬੀਪੀ ਸਾਂਝਾ

ਦਿਨ ਵਧਣ ਦੇ ਨਾਲ AQI ਵਿੱਚ ਲਗਾਤਾਰ ਇਜ਼ਾਫਾ ਹੁੰਦਿਆਂ ਗਿਆ

Published by: ਏਬੀਪੀ ਸਾਂਝਾ

ਸ਼ਾਮ 4 ਵਜੇ ਤੱਕ AQI 373 ਦੇ ਪੱਧਰ ‘ਤੇ ਪਹੁੰਚ ਗਿਆ

Published by: ਏਬੀਪੀ ਸਾਂਝਾ

ਉੱਥੇ ਹੀ ਦਿੱਲੀ ਵਿੱਚ ਅੱਜ 19 ਦਸੰਬਰ ਨੂੰ ਪ੍ਰਦੂਸ਼ਣ ਨੇ ਲੋਕਾਂ ਦੀ ਹਾਲਤ ਖਰਾਬ ਕੀਤੀ ਹੋਈ ਹੈ

Published by: ਏਬੀਪੀ ਸਾਂਝਾ

ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਹੋਇਆਂ GRAP-4 ਦੇ ਤਹਿਤ ਸਾਰੇ ਪ੍ਰਤੀਬੰਧ ਲਾਗੂ ਕਰ ਦਿੱਤੇ ਗਏ ਹਨ

Published by: ਏਬੀਪੀ ਸਾਂਝਾ

CPCB ਦੇ ਮੁਤਾਬਕ ਇਸ ਇਲਾਕੇ ਵਿੱਚ AQI 351 ਦਰਜ ਕੀਤਾ ਗਿਆ

Published by: ਏਬੀਪੀ ਸਾਂਝਾ

ਜੋ ਕਿ ਬਹੁਤ ਹੀ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ

Published by: ਏਬੀਪੀ ਸਾਂਝਾ