ਦਿੱਲੀ ਦੀ ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਰਾਜਧਾਨੀ ਦੀ ਹਵਾ ਵਿੱਚ ਧੂੰਆਂ, ਧੂੜ ਅਤੇ ਜ਼ਹਿਰੀਲੇ ਕਣਾਂ ਦੀ ਮਾਤਰਾ ਵੱਧ ਜਾਂਦੀ ਹੈ