America Deports 200 Indians: ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਿੱਚ ਇੱਕ ਵਾਰ ਫਿਰ ਤੋਂ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਅਮਰੀਕਾ ਨੇ 200 ਭਾਰਤੀਆਂ ਨੂੰ ਡਿਪੋਰਟ ਕੀਤਾ ਹੈ।