ਦਿੱਲੀ-ਐਨਸੀਆਰ ਵਿੱਚ ਦੀਵਾਲੀ ਤੋਂ ਪਹਿਲਾਂ GRAP-1 ਸਟੇਜ ਲਾਗੂ ਕਰ ਦਿੱਤਾ ਗਿਆ ਹੈ। ਪ੍ਰਦੂਸ਼ਣ ਦਾ ਪੱਧਰ ਮਾੜੀ ਸ਼੍ਰੇਣੀ ਵਿੱਚ ਰਹਿਣ ਕਾਰਨ ਇਹ ਫੈਸਲਾ ਲੈਣਾ ਪਿਆ ਹੈ।