PM ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਜੂਟ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ।

PM ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਜੂਟ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ।

ABP Sanjha
2025-26 ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ABP Sanjha

2025-26 ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ 315 ਰੁਪਏ ਪ੍ਰਤੀ ਕੁਇੰਟਲ ਯਾਨੀ ਕੱਚੇ ਜੂਟ ਦੇ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਛੇ ਫੀਸਦੀ ਵੱਧ ਹੈ।

ਇਹ 315 ਰੁਪਏ ਪ੍ਰਤੀ ਕੁਇੰਟਲ ਯਾਨੀ ਕੱਚੇ ਜੂਟ ਦੇ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਛੇ ਫੀਸਦੀ ਵੱਧ ਹੈ।

ABP Sanjha
ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
abp live

ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ABP Sanjha

ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

abp live

ਨਵਾਂ MSP ਆਲ ਇੰਡੀਆ ਵੇਟਿਡ ਔਸਤ ਉਤਪਾਦਨ ਲਾਗਤ 'ਤੇ 66.8 ਫੀਸਦੀ ਰਿਟਰਨ ਯਕੀਨੀ ਬਣਾਉਂਦਾ ਹੈ, ਜਿਸ ਨਾਲ ਜੂਟ ਉਤਪਾਦਕਾਂ ਨੂੰ ਫਾਇਦਾ ਹੋਵੇਗਾ।

ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। 2014-15 ਵਿੱਚ ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ 2,400 ਰੁਪਏ ਪ੍ਰਤੀ ਕੁਇੰਟਲ ਸੀ।

ABP Sanjha
ABP Sanjha

ਇਹ 2025-26 ਦੇ ਮਾਰਕੀਟਿੰਗ ਸੀਜ਼ਨ ਲਈ ਵੱਧ ਕੇ 5,650 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ

ਇਸਦਾ ਮਤਲਬ ਹੈ ਕਿ ਇੱਕ ਦਹਾਕੇ ਦੌਰਾਨ ਸਰਕਾਰ ਨੇ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ 'ਚ 2.35 ਗੁਣਾ ਵਾਧਾ ਕੀਤਾ ਹੈ।

ABP Sanjha

ਕੱਚੇ ਜੂਟ ਦੇ MSP ਵਿੱਚ ਵਾਧੇ ਦਾ ਪ੍ਰਭਾਵ ਜੂਟ ਕੰਪਨੀਆਂ ਦੇ ਸ਼ੇਅਰਾਂ ਵਿੱਚ ਵੀ ਦਿਖਾਈ ਦਿੱਤਾ।

ABP Sanjha