Holiday: ਮੁਲਾਜ਼ਮਾਂ ਲਈ ਛੁੱਟੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਵੱਲੋਂ 23 ਤਰੀਕ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।