Education Minister Critical: ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਵਿੱਚ ਲਾਈਫ ਸਪੋਰਟ 'ਤੇ ਰੱਖਿਆ ਗਿਆ ਹੈ।