ਕਿਸ ਬਿਮਾਰੀ ਤੋਂ ਪੀੜਤ ਸਨ ਮਨਮੋਹਨ ਸਿੰਘ

Published by: ਏਬੀਪੀ ਸਾਂਝਾ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਸੀ

Published by: ਏਬੀਪੀ ਸਾਂਝਾ

ਰਿਪੋਰਟ ਮੁਤਾਬਕ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਸੀ

ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਕਿਹੜੀ ਬਿਮਾਰੀ ਨਾਲ ਪੀੜਤ ਸਨ

Published by: ਏਬੀਪੀ ਸਾਂਝਾ

ਮਨਮੋਹਨ ਸਿੰਘ ਦਾ ਸਾਲ 1990 ਤੋਂ 2009 ਤੱਕ 2 ਵਾਰ ਬਾਈਪਾਸ ਸਰਜਰੀ ਹੋ ਚੁੱਕੀ ਹੈ

ਮਨਮੋਹਨ ਸਿੰਘ ਕੋਰੋਨਾ ਦੀ ਵੈਕਸੀਨ ਲੈਣ ਤੋਂ ਬਾਅਦ ਕੋਵਿਡ ਪੌਜ਼ੀਟਿਵ ਪਾਏ ਗਏ ਸੀ

Published by: ਏਬੀਪੀ ਸਾਂਝਾ

ਕਈ ਵਾਰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ

Published by: ਏਬੀਪੀ ਸਾਂਝਾ

ਹੁਣ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਈ ਸੀ

Published by: ਏਬੀਪੀ ਸਾਂਝਾ

ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ

Published by: ਏਬੀਪੀ ਸਾਂਝਾ

ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ

Published by: ਏਬੀਪੀ ਸਾਂਝਾ