ਭਾਰਤ ਸਰਕਾਰ ਤੋਂ ਪ੍ਰਾਪਤ ਨਿਰਦੇਸ਼ਾਂ ਦੇ ਅਨੁਸਾਰ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਡਿਫੈਂਸ ਅਭਿਆਸ 'Operation SHIELD', ਜੋ ਕਿ 29.05.2025 ਨੂੰ ਹੋਣ ਦੀ ਯੋਜਨਾ ਸੀ, ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।