ਗਾਂਧੀ ਜਯੰਤੀ ਹਰ ਸਾਲ 2 ਅਕਤੂਬਰ ਨੂੰ ਮਨਾਈ ਜਾਂਦੀ ਹੈ। ਇਸ ਦਿਨ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮੋਹਨਦਾਸ ਕਰਮਚੰਦ ਗਾਂਧੀ ਦਾ ਜਨਮ ਹੋਇਆ ਸੀ।