Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਕਈ ਆਗੂਆਂ ਵੱਲੋਂ ਆਪਣੀ ਪਾਰਟੀ ਛੱਡ ਨਵੀਆਂ ਪਾਰਟੀਆਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।