Weather Update: ਮੌਸਮ ਵਿਗਿਆਨ ਕੇਂਦਰ ਨੇ ਅਗਲੇ 14 ਘੰਟਿਆਂ ਲਈ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ। ਗਰਜ-ਬਿਜਲੀ ਡਿੱਗਣ ਦੀ ਸੰਭਾਵਨਾ ਦੇ ਕਾਰਨ 25 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।