ਹਾਲ ਹੀ ਵਿੱਚ ਨਸਲੀ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰੇ ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।