Weather News: ਉੱਤਰ ਪ੍ਰਦੇਸ਼ ਸਣੇ ਜ਼ਿਆਦਾਤਰ ਥਾਵਾਂ 'ਤੇ ਲਗਾਤਾਰ ਗਰਮ ਮੌਸਮ ਆਪਣਾ ਕਹਿਰ ਦਿਖਾ ਰਿਹਾ ਹੈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।