ਮਨੀਪੁਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦਿਆਂ ਹੋਇਆਂ

ਸਾਰੇ ਵਿਦਿਅਕ ਅਦਾਰੇ 20 ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ

Published by: ਜਸਵੀਰ ਕੌਰ

ਰਾਜ ਦੇ ਸਿੱਖਿਆ ਵਿਭਾਗ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ, ਰਾਜ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ

Published by: ਜਸਵੀਰ ਕੌਰ

ਮਨੀਪੁਰ ਦੇ ਰਾਜਪਾਲ ਵਲੋਂ ਸਰਕਾਰੀ, ਸਹਾਇਤਾ ਪ੍ਰਾਪਤ ਜਾਂ ਗੈਰ-ਸਹਾਇਤਾ ਪ੍ਰਾਪਤ ਖੇਤਰਾਂ ਦੇ ਅਧੀਨ ਕਾਲਜ ਅਤੇ ਯੂਨੀਵਰਸਿਟੀਆਂ

Published by: ਜਸਵੀਰ ਕੌਰ

ਸਮੇਤ ਸਾਰੇ ਉੱਚ ਸਿੱਖਿਆ ਸੰਸਥਾਨ/ਸਕੂਲ 20 ਅਗਸਤ ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ

Published by: ਜਸਵੀਰ ਕੌਰ

ਇਸ ਦੌਰਾਨ, ਰਾਜ ਵਿੱਚ ਜਨਗਣਨਾ ਪ੍ਰਕਿਰਿਆ ਕਰਨ ਤੋਂ ਪਹਿਲਾਂ ਰਾਸ਼ਟਰੀ ਨਾਗਰਿਕ ਰਜਿਸਟਰ (NRC) ਨੂੰ ਅਪਡੇਟ ਕਰਨ

Published by: ਜਸਵੀਰ ਕੌਰ

ਦੀ ਮੰਗ ਨੂੰ ਲੈਕੇ ਕੈਂਪੇਨ ਫਾਰ ਜਸਟਿਸ ਐਂਡ ਫੇਅਰ ਡੀਲੀਮੀਟੇਸ਼ਨ (JFD) ਵੱਲੋਂ ਸੱਦੀ ਗਈ 48 ਘੰਟਿਆਂ ਦੀ ਆਮ ਹੜਤਾਲ ਦੇ ਦੂਜੇ ਦਿਨ

Published by: ਜਸਵੀਰ ਕੌਰ

ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਮਨੀਪੁਰ ਦੇ ਘਾਟੀ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਨੇਤਾਵਾਂ ਦੇ ਪੁਤਲੇ ਸਾੜੇ ਅਤੇ ਰੈਲੀਆਂ ਕੱਢੀਆਂ

Published by: ਜਸਵੀਰ ਕੌਰ

ਜੇਐਫਡੀ ਨੇ ਆਪਣੇ ਅੰਦੋਲਨ ਦੇ ਹਿੱਸੇ ਵਜੋਂ ਵੀਰਵਾਰ ਤੋਂ ਸਾਰੇ ਸਰਕਾਰੀ ਦਫਤਰਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ

Published by: ਜਸਵੀਰ ਕੌਰ

ਇੰਫਾਲ ਪੂਰਬੀ ਜ਼ਿਲ੍ਹੇ ਦੇ ਖੁਰਾਈ ਲਾਮਲੋਂਗ ਵਿੱਚ ਪ੍ਰਦਰਸ਼ਨਕਾਰੀਆਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਵਾਈ. ਖੇਮਚੰਦ ਸਿੰਘ ਅਤੇ ਗ੍ਰਹਿ ਮੰਤਰੀ ਗੋਵਿੰਦਾਸ ਕੋਂਥੂਜਮ ਦੇ ਪੁਤਲੇ ਸਾੜੇ

Published by: ਜਸਵੀਰ ਕੌਰ