ਜੇਕਰ ਤੁਸੀਂ ਅਕਸਰ ਹਾਈਵੇਅ 'ਤੇ ਸਫਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ, ਕੇਂਦਰ ਸਰਕਾਰ ਨੇ ਟੋਲ ਪਲਾਜ਼ਾ ਨਿਯਮਾਂ ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ, ਜੋ ਕਿ 15 ਨਵੰਬਰ, 2025 ਤੋਂ ਲਾਗੂ ਹੋਵੇਗਾ