Weather Update: ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰ-ਪੂਰਬੀ ਆਸਾਮ ਉੱਤੇ ਚੱਕਰਵਾਤੀ ਚੱਕਰ ਕਾਰਨ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।