Weather Update: ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ 18-21 ਅਪ੍ਰੈਲ ਦੇ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਦੇ ਇੱਕ ਨਵੇਂ ਦੌਰ ਦੀ ਸੰਭਾਵਨਾ ਹੈ।