ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਮਾਨਸੂਨ ਜਾਣ ਵਾਲਾ ਹੈ ਪਰ ਅਜੇ ਵੀ ਬਰਸਾਤ ਜਾਰੀ ਰਹਿ ਸਕਦੀ ਹੈ

ਮੌਸਮ ਵਿਭਾਗ ਮੁਤਾਬਕ ਮਾਨਸੂਨ ਜਾਣ ਵਾਲਾ ਹੈ ਪਰ ਅਜੇ ਵੀ ਬਰਸਾਤ ਜਾਰੀ ਰਹਿ ਸਕਦੀ ਹੈ

ਆਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਅਕਤੂਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਦੱਖਣੀ ਰਾਜਾਂ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਪੁਡੂਚੇਰੀ ਵਿੱਚ ਭਾਰੀ ਬਾਰਿਸ਼ ਦੇ ਸਬੰਧ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਮੁਤਾਬਕ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।



IMD ਨੇ 2 ਤੋਂ 4 ਅਕਤੂਬਰ ਤੱਕ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।



ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਯੂਪੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਯੂਪੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 29 ਅਤੇ 30 ਸਤੰਬਰ 2024 ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਐਨਸੀਆਰ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਪਹਿਲੇ ਹਫ਼ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।



ਆਈਐਮਡੀ ਨੇ ਬਿਹਾਰ ਦੇ 13 ਜ਼ਿਲ੍ਹਿਆਂ ਨੂੰ ਹੜ੍ਹਾਂ ਨੂੰ ਲੈ ਕੇ ਅਗਲੇ 24 ਘੰਟਿਆਂ ਲਈ ਅਲਰਟ ਰਹਿਣ ਲਈ ਕਿਹਾ ਹੈ।