Venkatesh Iyer's Engagement: ਆਈਪੀਐਲ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਵੱਲੋਂ ਖੇਡਣ ਵਾਲੇ ਸਟਾਰ ਆਲਰਾਊਂਡਰ ਵੈਂਕਟੇਸ਼ ਅਈਅਰ ਨੇ ਮੰਗਣੀ ਕਰ ਲਈ ਹੈ। ਉਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।