Sania Mirza Retirement Tennis India: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਆਪਣੀ ਨਿੱਜੀ ਜ਼ਿੰਦਗੀ 'ਚ ਕਾਫੀ ਪਰੇਸ਼ਾਨੀਆਂ 'ਚੋਂ ਗੁਜ਼ਰ ਰਹੀ ਹੈ। ਉਸ ਦੇ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।