ਭਾਰਤ-ਆਸਟ੍ਰੇਲੀਆ ਸੀਰੀਜ਼ ਦੇ ਪਹਿਲੇ 2 ਮੈਚ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ (DY Patil Stadium in Navi Mumbai) 'ਚ ਖੇਡੇ ਜਾਣਗੇ। ਇਸ ਤੋਂ ਇਲਾਵਾ ਸੀਰੀਜ਼ ਦੇ ਆਖਰੀ 3 ਮੈਚ ਬ੍ਰੇਬੋਰਨ ਸਟੇਡੀਅਮ (Brabourne Stadium) 'ਚ ਖੇਡੇ ਜਾਣਗੇ।
ਉਸ ਫਾਈਨਲ ਮੈਚ ਵਿੱਚ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤਰ੍ਹਾਂ ਹਰਮਨਪ੍ਰੀਤ ਕੌਰ ਦੀ ਟੀਮ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। ਜਦਕਿ ਆਸਟ੍ਰੇਲੀਆ ਨੇ ਸੋਨ ਤਗਮੇ 'ਤੇ ਕਬਜ਼ਾ ਕੀਤਾ। ਦਰਅਸਲ, ਇਹ ਪਹਿਲਾ ਮੌਕਾ ਸੀ ਜਦੋਂ ਟੀ-20 ਕ੍ਰਿਕਟ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ।