Indigo Airline: ਬੀ777 ਜਹਾਜ਼ਾਂ ਨੂੰ Wet ਲੀਜ਼ ਦੇ ਆਧਾਰ 'ਤੇ ਸ਼ਾਮਲ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ (MOCA) ਤੋਂ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕਰਨ ਤੋਂ ਬਾਅਦ, ਇੰਡੀਗੋ ਨੇ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਡੀਜੀਸੀਏ ਤੋਂ ਅੰਤਿਮ ਪ੍ਰਵਾਨਗੀ ਲਈ ਅਰਜ਼ੀ ਦਿੱਤੀ ਹੈ।