Virat Kohli IPL Record: ਇੰਡੀਅਨ ਪ੍ਰੀਮੀਅਰ ਲੀਗ 2023 ਦਾ ਪੰਜਵਾਂ ਮੈਚ 2 ਅਪ੍ਰੈਲ ਨੂੰ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਖੇਡਿਆ ਗਿਆ।