Virat Kohli Struggle With Breath: ਆਈਪੀਐਲ 2025 ਦਾ 28ਵਾਂ ਲੀਗ ਮੈਚ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਐਤਵਾਰ (13 ਅਪ੍ਰੈਲ) ਦੁਪਹਿਰ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ।