Virat Kohli: ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਅਚਾਨਕ ਸੰਨਿਆਸ ਲੈ ਲਿਆ। ਉਨ੍ਹਾਂ ਦੇ ਇਸ ਫੈਸਲੇ ਨੇ ਨਾ ਸਿਰਫ਼ ਪ੍ਰਸ਼ੰਸਕਾਂ ਨੂੰ ਸਗੋਂ ਕ੍ਰਿਕਟ ਜਗਤ ਨੂੰ ਵੀ ਹੈਰਾਨ ਕਰ ਦਿੱਤਾ।