ਦਹੀ ਬਹੁਤ ਹੀ ਪੌਸ਼ਟਿਕ ਆਹਾਰ ਹੈ ਇਸ ਵਿੱਚ ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਬੀ12 ਦਾ ਬਹੁਤ ਹੀ ਚੰਗਾ ਸਰੋਤ ਹੈ ਦਹੀ ਨੂੰ ਪ੍ਰੈਗਨੈਂਸੀ ਦੇ ਦੌਰਾਨ ਹੈਲਥੀ ਡਾਈਟ ਮੰਨਿਆ ਜਾਂਦਾ ਹੈ ਇਸ ਦਾ ਸੇਵਨ ਸੁਰੱਖਿਅਤ ਹੀ ਨਹੀਂ ਕਾਫੀ ਫਾਇਦੇਮੰਦ ਹੁੰਦਾ ਹੈ ਆਓ ਜਾਣਦੇ ਹਾਂ ਇਸ ਦੇ ਫਾਇਦੇ ਦਹੀ ਖਾਣ ਨਾਲ ਇਮਿਊਨ ਸਿਸਟਮ ਚੰਗੀ ਤਰ੍ਹਾਂ ਕੰਮ ਕਰਦਾ ਹੈ ਪ੍ਰੈਗਨੈਂਸੀ ਵਿੱਚ ਮੂਡ ਸਵਿੰਗ ਅਤੇ ਸਟ੍ਰੈਸ ਤੋਂ ਬਚਣ ਲਈ ਦਹੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ ਇਸ ਵਿੱਚ ਮੌਜੂਦ ਐਂਟੀ ਹਾਈਪਰਟੈਂਸਿਵ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਣ ਵਿੱਚ ਮਦਦ ਕਰਦਾ ਹੈ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵੀ ਮਜ਼ਬੂਤੀ ਮਿਲਦੀ ਹੈ ਪ੍ਰੈਗਨੈਂਸੀ ਦੇ ਦੌਰਾਨ ਪਾਚਨ ਸਬੰਧੀ ਸਮੱਸਿਆਵਾਂ ਨੂੰ ਕੰਟਰੋਲ ਕਰਨ ਵਿੱਚ ਦਹੀ ਮਦਦ ਕਰਦਾ ਹੈ