ਬਾਲੀਵੁੱਡ ਅਭਿਨੇਤਰੀ ਇਸ਼ਿਤਾ ਦੱਤਾ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਦ੍ਰਿਸ਼ਮ 2' ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ, ਅਦਾਕਾਰਾ ਫਿਲਮ ਨੂੰ ਦਰਸ਼ਕਾਂ ਦੇ ਹੁੰਗਾਰੇ ਤੋਂ ਬਹੁਤ ਖੁਸ਼ ਹੈ।