ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਬੁੱਧਵਾਰ ਨੂੰ ਜੈਕਲੀਨ ਫਰਨਾਂਡੀਜ਼ ਤੋਂ ਪੁੱਛਗਿੱਛ ਕੀਤੀ ਗਈ। ਉਸ ਨੂੰ ਦਿੱਲੀ ਪੁਲਿਸ ਦੇ EOW ਦਫ਼ਤਰ ਦੇ ਬਾਹਰ ਦੇਖਿਆ ਗਿਆ।