ਕਲਰਫੁੱਲ ਲਹਿੰਗਾ ਸੈੱਟ 'ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਦਾ ਦੇਸੀ ਲੁੱਕ ਦੇਖ ਕੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ

ਤਸਵੀਰਾਂ 'ਚ ਜਾਹਨਵੀ ਕਪੂਰ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ
ਜਾਹਨਵੀ ਨੇ ਆਪਣੇ ਇਸ ਲੁੱਕ ਨੂੰ ਖੁੱਲ੍ਹੇ ਵਾਲ, ਘੱਟ ਮੇਕਅੱਪ, ਇੱਕ ਨੇਕਪੀਸ ਨਾਲ ਪੂਰਾ ਕੀਤਾ
ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਦਾ ਦੇਸੀ ਲੁੱਕ ਪ੍ਰਸ਼ੰਸਕ ਨੂੰ ਹੈਰਾਨ ਕਰ ਰਿਹਾ ਹੈ