Punjab News: ਜਲੰਧਰ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ 6 ਅਪ੍ਰੈਲ ਨੂੰ ਰਾਮਨੌਮੀ ਦੇ ਮੌਕੇ 'ਤੇ ਕੱਢੀ ਜਾ ਰਹੀ ਸ਼ੋਭਾਯਾਤਰਾ ਦੇ ਮੱਦੇਨਜ਼ਰ, ਪੁਲਿਸ ਨੇ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ।