ਪੰਜਾਬ ਦੀ ਰਹਿਣ ਵਾਲੀ Rachel Gupta ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।
ABP Sanjha

ਪੰਜਾਬ ਦੀ ਰਹਿਣ ਵਾਲੀ Rachel Gupta ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।

ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਦੇਸ਼, ਸੂਬੇ ਅਤੇ ਸ਼ਹਿਰ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
ABP Sanjha

ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਦੇਸ਼, ਸੂਬੇ ਅਤੇ ਸ਼ਹਿਰ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਥਾਈਲੈਂਡ ਦੇ ਬੈਂਕਾਕ 'ਚ ਹੋਏ ਇਸ ਮੁਕਾਬਲੇ ਦਾ ਗ੍ਰੈਂਡ ਫਿਨਾਲੇ ਸ਼ੁੱਕਰਵਾਰ ਨੂੰ ਹੋਇਆ, ਜਿਸ 'ਚ ਜਲੰਧਰ ਦੀ ਬੇਟੀ ਰੇਚਲ ਨੇ ਖਿਤਾਬ ਜਿੱਤ ਕੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ।
abp live

ਥਾਈਲੈਂਡ ਦੇ ਬੈਂਕਾਕ 'ਚ ਹੋਏ ਇਸ ਮੁਕਾਬਲੇ ਦਾ ਗ੍ਰੈਂਡ ਫਿਨਾਲੇ ਸ਼ੁੱਕਰਵਾਰ ਨੂੰ ਹੋਇਆ, ਜਿਸ 'ਚ ਜਲੰਧਰ ਦੀ ਬੇਟੀ ਰੇਚਲ ਨੇ ਖਿਤਾਬ ਜਿੱਤ ਕੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ।

ਰੇਚਲ ਗੁਪਤਾ ਨੇ ਫਾਈਨਲ ਵਿੱਚ ਫਿਲੀਪੀਨਜ਼ ਦੀ ਮਾਡਲ ਨੂੰ ਪਛਾੜਿਆ
ABP Sanjha
ABP Sanjha

ਰੇਚਲ ਗੁਪਤਾ ਨੇ ਫਾਈਨਲ ਵਿੱਚ ਫਿਲੀਪੀਨਜ਼ ਦੀ ਮਾਡਲ ਨੂੰ ਪਛਾੜਿਆ

ਰੇਚਲ ਗੁਪਤਾ ਨੇ ਫਾਈਨਲ ਵਿੱਚ ਫਿਲੀਪੀਨਜ਼ ਦੀ ਮਾਡਲ ਨੂੰ ਪਛਾੜਿਆ

ABP Sanjha
ABP Sanjha

ਰੇਚਲ ਗੁਪਤਾ ਦੀ ਉਮਰ ਸਿਰਫ 20 ਸਾਲ ਹੈ।

ਰੇਚਲ ਗੁਪਤਾ ਦੀ ਉਮਰ ਸਿਰਫ 20 ਸਾਲ ਹੈ।

ਰੇਚਲ ਗੁਪਤਾ ਦੀ ਹਾਈਟ ਕਰੀਬ 5 ਫੁੱਟ 10 ਇੰਚ ਹੈ।

ABP Sanjha
ABP Sanjha

ਰੇਚਲ ਗੁਪਤਾ ਦਾ ਪਰਿਵਾਰ ਅਰਬਨ ਅਸਟੇਟ, ਜਲੰਧਰ ਵਿੱਚ ਰਹਿੰਦਾ ਹੈ। ਇਸ ਤੋਂ ਪਹਿਲਾਂ ਰੇਚਲ ਦੋ ਸਾਲ ਪਹਿਲਾਂ ਪੈਰਿਸ 'ਚ 'ਮਿਸ ਸੁਪਰ ਟੈਲੇਂਟ ਆਫ ਦਾ ਵਰਲਡ' ਦਾ ਖਿਤਾਬ ਵੀ ਜਿੱਤ ਚੁੱਕੀ ਹੈ।

ABP Sanjha

ਦੱਸ ਦੇਈਏ ਕਿ ਰੇਚਲ ਗੁਪਤਾ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਅਤੇ ਤੀਜੀ ਏਸ਼ਿਆਈ ਸੁੰਦਰੀ ਬਣ ਗਈ ਹੈ।

ABP Sanjha

ਰੇਚਲ ਗੁਪਤਾ ਨੇ ਮਿਸ ਟੌਪ ਮਾਡਲ ਦਾ ਸਬਟਾਈਟਲ ਐਵਾਰਡ ਜਿੱਤਿਆ।

ਰੇਚਲ ਨੇ ਰੈਂਪ ਵਾਕ ਵਿੱਚ ਬੈਸਟ ਮਾਡਲ, ਬਿਊਟੀ ਵਿਦ ਪਰਪਜ਼ ਅਤੇ ਬੈਸਟ ਨੈਸ਼ਨਲ ਕਾਸਟਿਊਮ ਦੇ ਐਵਾਰਡ ਜਿੱਤੇ ਹਨ।

ਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਡੀਆ 2024 ਦਾ ਤਾਜ ਜਿੱਤਿਆ ਸੀ ਅਤੇ ਫਿਰ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ।