Jalandhar News: ਪੰਜਾਬ ਦੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ।

Published by: ABP Sanjha

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਪ੍ਰਾਪਰਟੀ ਟੈਕਸ ਬਕਾਏ 'ਤੇ ਵਿਆਜ ਅਤੇ ਜੁਰਮਾਨੇ ਦੀ ਮਾਫ਼ੀ ਲਈ ਵਨ ਟਾਈਮ ਸੈਟਲਮੈਂਟ ਯੋਜਨਾ ਦੇ ਬਾਵਜੂਦ, ਬਹੁਤ ਸਾਰੇ ਲੋਕ ਅਜੇ ਵੀ ਆਪਣੇ ਟੈਕਸ ਨਹੀਂ ਭਰ ਰਹੇ ਹਨ।

Published by: ABP Sanjha

ਸਰਕਾਰ ਨੇ ਇਸ ਯੋਜਨਾ ਦੇ ਤਹਿਤ, 30 ਅਕਤੂਬਰ ਤੱਕ ਬਕਾਇਆ ਟੈਕਸ ਦਾ 50 ਪ੍ਰਤੀਸ਼ਤ ਭੁਗਤਾਨ ਕਰਨ ਦਾ ਵਿਕਲਪ ਪ੍ਰਦਾਨ ਕੀਤਾ ਹੈ।

Published by: ABP Sanjha

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਅਤੇ ਅਸਿਸਟੈਂਟ ਕਮਿਸ਼ਨਰ ਵਿਕਰਾਂਤ ਵਰਮਾ ਨੇ ਦੱਸਿਆ ਕਿ,

Published by: ABP Sanjha

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਡਿਫਾਲਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਰਟੀ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

Published by: ABP Sanjha

ਬੀਤੇ ਦਿਨੀਂ ਨਿਗਮ ਦੀ ਟੀਮ ਨੇ ਰਾਮਾ ਮੰਡੀ ਖੇਤਰ ਵਿੱਚ ਦੋ ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ।

Published by: ABP Sanjha

ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੂਪੇਂਦਰ ਸਿੰਘ ਨੇ ਦੱਸਿਆ ਕਿ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ 'ਤੇ...

Published by: ABP Sanjha

ਆਉਣ ਵਾਲੇ ਦਿਨਾਂ ਵਿੱਚ ਸੀਲਿੰਗ ਦੀ ਕਾਰਵਾਈ ਜਾਰੀ ਰਹੇਗੀ, ਕਿਉਂਕਿ ਨਿਗਮ ਕੋਲ ਹੁਣ ਸਾਰੇ ਡਿਫਾਲਟਰਾਂ ਦਾ ਪੂਰਾ ਡੇਟਾ ਮੌਜੂਦ ਹੈ।

Published by: ABP Sanjha