12 ਫਰਵਰੀ ਨੂੰ ਦੇਸ਼ ਭਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ABP Sanjha
ਇਸੇ ਤਹਿਤ ਜਲੰਧਰ ਵਿਚ 11 ਤਰੀਕ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ।

ਇਸ ਖਾਸ ਮੌਕੇ 11 ਅਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ
abp live

ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ABP Sanjha

ਭਾਰਤੀ ਸਿਵਲ ਡਿਫੈਂਸ ਕੋਡ, 2023 ਦੇ ਬੀ.ਐਨ.ਐਸ. ਸੀ.ਆਰ.ਪੀ.ਸੀ. ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ,

ਜ਼ਿਲ੍ਹਾ ਜਲੰਧਰ 'ਚ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਇਕੱਠ ਸਥਾਨ ਦੇ ਨੇੜੇ 11 ਅਤੇ 12 ਫਰਵਰੀ ਨੂੰ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।

ABP Sanjha