ਬਾਲੀਵੁੱਡ ਅਭਿਨੇਤਰੀ ਜਾਨ੍ਹਵੀ ਕਪੂਰ ਇੱਕ ਵਾਰ ਫਿਰ ਆਪਣੀਆਂ ਖੂਬਸੂਰਤ ਤਸਵੀਰਾਂ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਉਂਦੀ ਨਜ਼ਰ ਆ ਰਹੀ ਹੈ।