ਜਾਹਨਵੀ ਹਾਲ ਹੀ 'ਚ ਮਾਲਦੀਵ 'ਚ ਛੁੱਟੀਆਂ ਦੇ ਲੁੱਕ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ ਹਾਲ ਹੀ 'ਚ ਜਾਹਨਵੀ ਨੇ ਆਪਣੇ ਬਲੈਕ ਆਊਟਫਿਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੇਹੱਦ ਕਿਲਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਜਾਹਨਵੀ ਦੇ ਬੌਸੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰ ਰਹੇ ਹਨ ਜਾਹਨਵੀ ਨੇ ਇੱਕ ਵਾਰ ਫਿਰ ਆਪਣੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਜਾਹਨਵੀ ਬਲੈਕ ਕ੍ਰੌਪ ਟਾਪ ਦੇ ਨਾਲ ਬਲੈਕ ਪੈਂਟ ਸੂਟ 'ਚ ਬੌਸ ਲੇਡੀ ਲੁੱਕ 'ਚ ਨਜ਼ਰ ਆ ਰਹੀ ਹੈ ਤਸਵੀਰਾਂ 'ਚ ਜਾਹਨਵੀ ਨੇ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ ਜਾਹਨਵੀ ਦੇ ਇਸ ਮਨਮੋਹਕ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਬੇਕਾਬੂ ਹੋ ਗਏ ਹਨ ਖੁੱਲ੍ਹੇ ਵਾਲ ਤੇ ਨਿਊਡ ਮੇਕਅੱਪ ਕਰਕੇ ਜਾਹਨਵੀ ਨੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ ਇਨ੍ਹਾਂ ਤਸਵੀਰਾਂ 'ਚ ਜਾਹਨਵੀ ਇੱਕ ਤੋਂ ਵਧ ਕੇ ਇੱਕ ਪੋਜ਼ 'ਚ ਫੋਟੋਸ਼ੂਟ ਕਰਵਾ ਰਹੀ ਹੈ