ਜਾਹਨਵੀ ਕਪੂਰ ਬੋਲਡ ਤੇ ਸ਼ਾਨਦਾਰ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਸਿਜ਼ਲਿੰਗ ਤੇ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਹਾਹਾਕਾਰ ਮਚਾ ਦਿੱਤੀ ਹੈ ਅਦਾਕਾਰਾ ਹਮੇਸ਼ਾ ਹੀ ਆਪਣੇ ਫੈਸ਼ਨ ਸਟੇਟਮੈਂਟਾਂ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਅਦਾਕਾਰਾ ਜਾਹਨਵੀ ਕਪੂਰ ਨੇ ਆਪਣੀ ਤਾਜ਼ਾ ਪੋਸਟ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਨੀਲੇ ਰੰਗ ਦੀ ਡੀਪਨੇਕ ਬਾਡੀਕੋਨ ਡਰੈੱਸ ਪਾਈ ਹੋਈ ਹੈ ਜਾਹਨਵੀ ਕਪੂਰ ਨੇ ਓਪਨ ਹੇਅਰ ਤੇ ਹਲਕੇ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਅਦਾਕਾਰਾ ਨੇ ਜ਼ਮੀਨ 'ਤੇ ਬੈਠ ਕੇ ਬਹੁਤ ਹੀ ਹੌਟ ਪੋਜ਼ ਦਿੰਦੇ ਹੋਏ ਫੋਟੋਸ਼ੂਟ ਕਰਵਾਇਆ ਹੈ ਪ੍ਰਸ਼ੰਸਕ ਜਾਹਨਵੀ ਕਪੂਰ ਦੀਆਂ ਪੋਸਟ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕ ਰਹੇ ਅਭਿਨੇਤਰੀ ਆਪਣੇ ਡੈਸ਼ਿੰਗ ਅੰਦਾਜ਼ ਨਾਲ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ